Bhai Onkar Singh Ji Una Sahib Wale - Hau Reh Na Saka - текст песни, слова, перевод, видео

Исполнитель: Bhai Onkar Singh Ji Una Sahib Wale

Название песни: Hau Reh Na Saka

Дата добавления: 12.01.2026 | 20:42:22

Просмотров: 2

0 - текст верный

0 - текст неверный

Ознакомьтесь с текстом песни Bhai Onkar Singh Ji Una Sahib Wale - Hau Reh Na Saka

ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਪ੍ਰੀਤਮਾ ਪ੍ਰੀਤਮਾ
Я не могу жить без тебя, моя возлюбленная, моя возлюбленная.
ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਤੁਧੁ ਬਿਨੁ ਖਰੀ ਨਿਮਾਣੀ ॥
Встреть мою возлюбленную, живи без тебя, живи без тебя, смирись.
ਮੈ ਨੈਣੀ ਨੀਦ ਮੈ ਨੈਣੀ ਨੀਦ ਨ ਆਵੈ ਜੀਉ ਭਾਵੈ ਅੰਨੁ ਨ ਪਾਣੀ ॥
Я сплю, я сплю, я не живу. Я теку, как вода. Гуру дал имя Господа, Гуру дал имя Господа, Господь не движется, Господь растет. Я живу, как течет вода. ||3||
ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥
Я не могу жить без тебя, моя любовь.
ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥
Я не могу жить без тебя, моя любовь.
ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ
Я не могу жить без тебя, моя любовь.
ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ
ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ
ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥
ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥
ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ
ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ
ਹਰਿ ਹਰਿ ਸਜਣੁ ਮੇਰਾ ਪ੍ਰੀਤਮੁ ਰਾਇਆ ॥
ਕੋਈ ਆਣਿ ਮਿਲਾਵੈ ਮੇਰੇ ਪ੍ਰਾਣ ਜੀਵਾਇਆ ॥
ਕੋਈ ਆਣਿ ਮਿਲਾਵੈ ਮੇਰੇ ਪ੍ਰਾਣ ਜੀਵਾਇਆ ॥
ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥
ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥
ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ
ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ
ਹਰਿ ਹਰਿ ਨਾਮੁ ਮੈ ਹਰਿ ਮਨਿ ਭਾਇਆ ॥
ਵਡਭਾਗੀ ਹਰਿ ਨਾਮੁ ਧਿਆਇਆ ॥
ਗੁਰਿ ਪੂਰੈ ਹਰਿ ਨਾਮ ਸਿਧਿ ਪਾਈ
ਗੁਰਿ ਪੂਰੈ ਹਰਿ ਨਾਮ ਸਿਧਿ ਪਾਈ ਕੋ ਵਿਰਲਾ ਗੁਰਮਤਿ ਚਲੈ ਜੀਉ ॥੧॥
ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ
ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ
ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥
ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥
ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ
ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ
ਮੈ ਹਰਿ ਹਰਿ ਖਰਚੁ ਲਇਆ ਬੰਨਿ ਪਲੈ ॥
ਮੇਰਾ ਪ੍ਰਾਣ ਸਖਾਈ ਸਦਾ ਨਾਲਿ ਚਲੈ ॥
ਗੁਰਿ ਪੂਰੈ ਹਰਿ ਨਾਮੁ ਦਿੜਾਇਆ
ਗੁਰਿ ਪੂਰੈ ਹਰਿ ਨਾਮੁ ਦਿੜਾਇਆ ਹਰਿ ਨਿਹਚਲੁ ਹਰਿ ਧਨੁ ਪਲੈ ਜੀਉ ॥੨॥
ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ
ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ
ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥
ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥
ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ
ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ
ਸਤਿਗੁਰੁ ਮਿਤ੍ਰੁ ਮੇਰਾ ਬਾਲ ਸਖਾਈ ॥
ਹਉ ਰਹਿ ਨ ਸਕਾ ਬਿਨੁ ਦੇਖੇ ਮੇਰੀ ਮਾਈ ॥
ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ
ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਜਨ ਨਾਨਕ ਹਰਿ ਧਨੁ ਪਲੈ ਜੀਉ ॥੪॥੧॥
ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ
ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ
ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥
ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥
ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ
ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ
ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ